ਸਿੱਧੂ ਮੂਸੇਵਾਲਾ ਦੇ ਪਿਤਾ ਦਾ ਪੰਜਾਬ ਸਰਕਾਰ ਨੂੰ ਨਵਾਂ ਅਤੇ ਵੱਡਾ ਸਵਾਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਪੰਜਾਬ ਸਰਕਾਰ ਉੱਤੇ ਵੱਡਾ ਦੋਸ਼ ਲਾਉਂਦਿਆਂ ਕਿਹਾ ਕਿ ਸੁਰੱਖਿਆ ਹਟਾਏ ਜਾਣ ਕਾਰਨ ਉਨ੍ਹਾਂ ਦੇ ਪੁੱਤਰ ਦੀ ਜਾਨ ਚਲੀ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਸਿੱਧੂ ਦੀ ਸੁਰੱਖਿਆ ਹਟਾਉਣ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਆਈ,