ਅੰਮ੍ਰਿਤਪਾਲ ਸਿੰਘ ਦੇ ਬਿਆਨ ਤੋਂ ਬਾਅਦ ਮਾਤਾ ਬਲਵਿੰਦਰ ਕੌਰ ਨੇ ਦਿੱਤੀ ਸਫਾਈ..
ਮੁਹਾਲੀ : ਲੰਘੇ ਕੱਲ੍ਹ ਦੀ ਮਾਤਾ ਬਲਵਿੰਦਰ ਕੌਰ ਦਾ ਇਕ ਬਿਆਨ ਵਾਇਰਲ ਹੋਇਆ ਸੀ। ਪੱਤਰਕਾਰ ਦੇ ਸਵਾਲ ਉਤੇ ਉਨ੍ਹਾਂ ਕਿਹਾ ਕਿ ਕੋਈ ਕੁਝ ਵੀ ਕਹੀ ਜਾਵੇ ਅੰਮ੍ਰਿਤਪਾਲ ਕੋਈ ਖਾਲਿਸਤਾਨੀ ਨਹੀਂ ਹੈ। ਉਨ੍ਹਾਂ ਦੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਕਾਰਨ ਸਮਰਥਕ ਕਾਫੀ ਖੁਸ਼ ਹਨ। ਮੈਂ ਸਰਕਾਰ ਤੋਂ ਮੰਗ ਕਰਦੀ ਹਾਂ ਕਿ ਉਸ ਨੂੰ ਜੇਲ੍ਹ ਤੋਂ