ਮੱਧ ਪ੍ਰਦੇਸ਼ ‘ਚ ਵਾਪਰੇ ਭਿਆਨਕ ਹਾਦਸੇ ਵਿਚ 7 ਲੋਕਾਂ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
ਬੁੱਧਵਾਰ ਰਾਤ 11 ਵਜੇ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦੇ ਬਦਨਵਰ-ਉਜੈਨ ਚਾਰ-ਮਾਰਗੀ ਰਸਤੇ ‘ਤੇ ਗਲਤ ਪਾਸੇ ਤੋਂ ਆ ਰਹੇ ਇੱਕ ਗੈਸ ਟੈਂਕਰ ਨੇ ਇੱਕ ਕਾਰ ਅਤੇ ਇੱਕ ਪਿਕਅੱਪ ਵਾਹਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਇੱਕ ਪਿਕਅੱਪ ਵਿੱਚ ਤਿੰਨ ਅਤੇ ਇੱਕ ਕਾਰ ਵਿੱਚ ਚਾਰ ਲੋਕ ਸ਼ਾਮਲ