MP ਅੰਮ੍ਰਿਤਪਾਲ ਸਿੰਘ ਮਾਮਲੇ ਦੀ ਹਾਈਕੋਰਟ ’ਚ ਸੁਣਵਾਈ, ਅਗਲੇ ਸੋਮਵਾਰ ਨੂੰ ਵੀ ਜਾਰੀ ਰਹੇਗੀ ਮਾਮਲੇ ਦੀ ਸੁਣਵਾਈ
ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੇਣ ਤੋਂ ਇਨਕਾਰ ਕਰਨ ਦੇ ਫ਼ੈਸਲੇ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਅੱਜ (1 ਦਸੰਬਰ) ਪਟੀਸ਼ਨ ’ਤੇ ਪਹਿਲੀ ਸੁਣਵਾਈ ਹੋਈ ਅਤੇ ਅਦਾਲਤ ਨੇ ਅਗਲੀ ਤਾਰੀਖ 8 ਦਸੰਬਰ ਨੂੰ ਹੋਵੇਗੀ। ਪੰਜਾਬ ਸਰਕਾਰ ਦੇ
