Punjab

ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ‘ਭਾਜਪਾ ‘ਚ 4 ਸਾਲਾਂ ‘ਚ ਕੁਝ ਨਹੀਂ ਹਾਸਲ ਹੋਇਆ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਮੇ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਭਾਜਪਾ ਵਿੱਚ ਜਾਣ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ  ਭਾਜਪਾ ਨਾਲ ਚਾਰ ਸਾਲਾਂ ਵਿੱਚ ਉਨ੍ਹਾਂ ਨੂੰ ‘ਅਸਲ ’ਚ ਕੁਝ ਵੀ ਹਾਸਲ ਨਹੀਂ ਹੋਇਆ’ ਪਰ ਕਾਂਗਰਸ ਵਿੱਚ

Read More
India Punjab

MP ਅੰਮ੍ਰਿਤਪਾਲ ਸਿੰਘ ਨੂੰ 30 ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

ਅਜਨਾਲਾ ਥਾਣਾ ਹਿੰਸਾ ਮਾਮਲੇ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਦਾਲਤ ਨੇ ਪੰਜ ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਦਾ ਦੋ ਦਿਨਾਂ ਦਾ ਪੁਲੀਸ ਰਿਮਾਂਡ ਅੱਜ ਪੂਰਾ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਅਜਨਾਲਾ ਸਬ-ਡਵੀਜ਼ਨਲ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਬਚਾਅ ਪੱਖ ਦੇ

Read More
Punjab

MP ਅੰਮ੍ਰਿਤਪਾਲ ਸਿੰਘ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ। ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਨੁਮਾਇੰਦਗੀ ਕਰ ਰਹੇ ਵਕੀਲ ਕਰਮਵੀਰ ਸਿੰਘ ਨੇ ਇਹ ਜਾਣਕਾਰੀ ਦਿੱਤੀ। ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ 21 ਅਪ੍ਰੈਲ ਨੂੰ

Read More
Punjab

MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ, HC ਨੇ NSA ਤਹਿਤ ਹਿਰਾਸਤ ਨੂੰ ਦੱਸਿਆ ਜਾਇਜ਼

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ ਉਸ ਵੱਲੋਂ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।ਮੁੱਖ ਜੱਜ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਖੁੱਲ੍ਹੀ ਅਦਾਲਤ ਵਿੱਚ ਫੈਸਲਾ ਸੁਣਾਉਂਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿਰੁੱਧ ਜਾਰੀ ਹਿਰਾਸਤ ਦੇ

Read More
India Punjab

MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਇਸ ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਚੱਲ ਰਹੇ ਬਜਟ ਸੈਸ਼ਨ ਵਿਚ ਹਿੱਸਾ ਲੈਣ ਲਈ ਰੋਕਥਾਮ ਹਿਰਾਸਤ (NSA ਡਿਟੈਨਸ਼ਨ) ਤੋਂ ਅਸਥਾਈ ਰਿਹਾਈ ਦੀ ਮੰਗ ਕੀਤੀ ਸੀ। ਹਾਲਾਂਕਿ ਅਦਾਲਤ

Read More
India Punjab

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਸੁਣਵਾਈ, video conferencing ਰਾਹੀਂ ਪੇਸ਼ ਹੋਏ MP ਅੰਮ੍ਰਿਤਪਾਲ ਸਿੰਘ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਨੈਸ਼ਨਲ ਸਕਿਓਰਿਟੀ ਐਕਟ (ਐੱਨ.ਐੱਸ.ਏ.) ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਮੰਗਲਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਹੋਏ। ਉਨ੍ਹਾਂ ਦੀ ਪੈਰੋਲ ਜਾਂ ਸ਼ਰਤੀ ਜ਼ਮਾਨਤ ਨੂੰ ਲੈ ਕੇ ਪਾਈ ਗਈ ਪਟੀਸ਼ਨ ‘ਤੇ ਸੁਣਵਾਈ ਹੋਈ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ

Read More
Punjab

MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਹਾਈ ਕੋਰਟ ‘ਚ ਸੁਣਵਾਈ ਅੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ, 11 ਦਸੰਬਰ ਨੂੰ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਬੇਨਤੀ ਦੇ ਮਾਮਲੇ ਦੀ ਸੁਣਵਾਈ ਕਰੇਗਾ। ਪੰਜਾਬ ਸਰਕਾਰ ਇਸ ਮਾਮਲੇ ਵਿੱਚ ਪਹਿਲਾਂ ਹੀ 5,000 ਪੰਨਿਆਂ ਦਾ ਜਵਾਬ ਦਾਇਰ ਕਰ ਚੁੱਕੀ ਹੈ। ਦੋਵੇਂ ਧਿਰਾਂ ਅੱਜ ਇਸ ਮਾਮਲੇ ‘ਤੇ ਬਹਿਸ ਕਰ

Read More
Punjab

MP ਅਮ੍ਰਿਤਪਾਲ ਸਿੰਘ ਨੇ ਹਾਈਕੋਰਟ ’ਚ ਤੀਜੀ NSA ਡਿਟੈਨਸ਼ਨ ਆਰਡਰ ਨੂੰ ਦਿੱਤੀ ਚੁਣੌਤੀ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅਮ੍ਰਿਤਪਾਲ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ 17 ਅਪ੍ਰੈਲ 2025 ਨੂੰ ਜਾਰੀ ਕੀਤੇ ਗਏ ਤੀਜੇ ਲਗਾਤਾਰ ਨੈਸ਼ਨਲ ਸਿਕਿਉਰਿਟੀ ਐਕਟ (NSA) ਡਿਟੈਨਸ਼ਨ ਆਰਡਰ ਨੂੰ ਗੈਰ-ਕਾਨੂੰਨੀ ਕਰਾਰ ਦੇਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਪੂਰੀ ਤਰ੍ਹਾਂ

Read More