Punjab

MP ਅੰਮ੍ਰਿਤਪਾਲ ਸਿੰਘ ਨੇ ਮੰਗੀ ਪੈਰੋਲ, ਹਾਈਕੋਰਟ ‘ਚ ਦਾਖ਼ਲ ਕੀਤੀ ਪਟੀਸ਼ਨ

ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ, ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਐਕਟ, 1980 ਦੀ ਧਾਰਾ 15 ਦੇ ਤਹਿਤ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਕਹਿੰਦੇ ਹਨ ਕਿ ਉਨ੍ਹਾਂ ਨੂੰ 1 ਦਸੰਬਰ, 2025 ਤੋਂ

Read More
India Punjab

MP ਅੰਮ੍ਰਿਤਪਾਲ ਸਿੰਘ ਨੇ NSA ਖਿਲਾਫ ਕੀਤਾ ਸੁਪਰੀਮ ਕੋਰਟ ਦਾ ਰੁਖ਼, 7 ਤਰੀਕ ਨੂੰ ਪਹਿਲੀ ਸੁਣਵਾਈ

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹੁਣ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਦੀ ਪਟੀਸ਼ਨ ਦੀ ਪਹਿਲੀ ਸੁਣਵਾਈ 7 ਨਵੰਬਰ ਨੂੰ ਹੋਵੇਗੀ। ਇਹ ਮਾਮਲਾ ਫਰੀਦਕੋਟ ਦੇ ਗੁਰਪ੍ਰੀਤ ਸਿੰਘ ਹਰੀਨੋ ਦੇ ਕਤਲ ਦੇ ਸਬੰਧ ਵਿੱਚ NSA ਵਧਾਉਣ ਦੇ ਫੈਸਲੇ ਵਿਰੁੱਧ ਹੈ।

Read More
Punjab

ਐਮਪੀ ਅੰਮ੍ਰਿਤਪਾਲ ਦੇ ਚਾਚੇ ਦੀ ਅਦਾਲਤ ਵਿੱਚ ਪੇਸ਼ੀ, ਅਦਾਲਤ ਨੇ ਭੇਜਿਆ 2 ਦਿਨਾਂ ਦੇ ਰਿਮਾਂਡ ‘ਤੇ

ਜਲੰਧਰ ਦੇ ਨਕੋਦਰ ਦੀ ਅਦਾਲਤ ਨੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਦੋ ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਉਸਨੂੰ ਸੋਮਵਾਰ ਨੂੰ ਭਾਰੀ ਪੁਲਿਸ ਸੁਰੱਖਿਆ ਵਿਚਕਾਰ ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਸਿਮਰਨਜੀਤ ਕੌਰ ਦੇ ਸਾਹਮਣੇ ਪੇਸ਼ ਕੀਤਾ ਗਿਆ। ਪੁਲਿਸ ਨੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ

Read More
India Punjab

NSA ਖਿਲਾਫ ਸੁਪਰੀਮ ਕੋਰਟ ਜਾਣਗੇ MP ਅੰਮ੍ਰਿਤਪਾਲ ਸਿੰਘ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜਲਦੀ ਹੀ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਦੀ ਵਕੀਲਾਂ ਦੀ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਉਨ੍ਹਾਂ ਨਾਲ ਮੁਲਾਕਾਤ ਕਰਨ ਪਹੁੰਚੀ। ਵਕੀਲ ਇਮਾਨ ਸਿੰਘ ਖਾਰਾ ਨੇ ਦੱਸਿਆ ਕਿ ਅੰਮ੍ਰਿਤਪਾਲ ਨਾਲ ਮੁਲਾਕਾਤ ਹੋਈ ਅਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ

Read More
India Punjab

ਅੰਮ੍ਰਿਤਪਾਲ ਸਿੰਘ ਕਰਨਗੇ ਸੁਪਰੀਮ ਕੋਰਟ ਦਾ ਰੁਖ਼, NSA ਨੂੰ ਦਿੱਤੀ ਜਾਵੇਗੀ ਚੁਣੌਤੀ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਅਧੀਨ ਬੰਦ ਹਨ, ਸੁਪਰੀਮ ਕੋਰਟ ਵਿੱਚ ਆਪਣੀ ਹਿਰਾਸਤ ਨੂੰ ਚੁਣੌਤੀ ਦੇਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਦੱਸਿਆ ਕਿ ਅਗਲੇ ਹਫਤੇ ਸੁਪਰੀਮ ਕੋਰਟ ਵਿੱਚ NSA ਦੇ ਖਿਲਾਫ ਪਟੀਸ਼ਨ ਦਾਖਲ ਕੀਤੀ ਜਾਵੇਗੀ।

Read More
Punjab

NSA ਵਿਰੁੱਧ ਹਾਈ ਕੋਰਟ ਜਾਵੇਗਾ MP ਅੰਮ੍ਰਿਤਪਾਲ ਸਿੰਘ ਦਾ ਪਰਿਵਾਰ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ‘ਤੇ ਤੀਜੀ ਵਾਰ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਚੁਣੌਤੀ ਦੇਵੇਗੀ। ਪਰਿਵਾਰ ਵੱਲੋਂ ਇਸ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਪਰਿਵਾਰ ਦਾ ਤਰਕ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਜੇਲ੍ਹ ਤੋਂ ਬਾਹਰ ਨਹੀਂ ਆਉਣ ਦਿੱਤਾ

Read More
Punjab

ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਲੈ ਕੇ ਮਜੀਠੀਆ ਨੇ ਪੇਸ਼ ਕੀਤਾ ਨਵਾਂ ਸਬੂਤ !

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫ਼ਰੰਸ ਵਿੱਚ ਪੰਜਾਬ ਦੀ ਮਾਨ ਸਰਕਾਰ ’ਤੇ ਗੈਂਗਸਟਰਾਂ ਨੂੰ ਬਚਾਉਣ ਅਤੇ ਸਹਾਇਤਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਜਨਾਲਾ ਪੁਲਿਸ ਸਟੇਸ਼ਨ ਲਿਜਾਣ ਦਾ ਤਰੀਕਾ ਗਲਤ ਸੀ। ਮਜੀਠੀਆ ਨੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਵਾਇਰਲ ਆਡੀਓ ਨੂੰ ਏ.ਆਈ.

Read More
Punjab

ਬਿਕਰਮ ਮਜੀਠੀਆ ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਠੋਕਵਾਂ ਜਵਾਬ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੰਜਾਬ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਤਲ ਦੀ ਸਾਜ਼ਿਸ਼ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਅੰਮ੍ਰਿਤਪਾਲ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਸਰਕਾਰ ਦੇ ਲੋਕ ਖੁਦ ਫਰਜ਼ੀ ਚੈਟ ਜਾਰੀ ਕਰਕੇ ਬਿਆਨ ਦੇ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਨੇ

Read More
India Punjab

MP ਅੰਮ੍ਰਿਤਪਾਲ ਸਿੰਘ ਦੀ NSA ਵਧਾਈ, ਐੱਨਐੱਸਏ ਦੀ ਮਿਆਦ ’ਚ ਵਾਧੇ ਵਾਲੀ ਕਾਪੀ ਅੰਮ੍ਰਿਤਪਾਲ ਸਿੰਘ ਨੂੰ ਸੌਂਪੀ

MP ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ NSA ਨੂੰ ਇਕ ਸਾਲ ਹੋਰ ਵਧਾ ਦਿੱਤਾ ਗਿਆ ਹੈ ਪੰਜਾਬੀ ਟ੍ਰਿਬਿਊਨ ਦੀ ਖ਼ਬਰ ਦੇ ਮੁਤਾਬਕ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ’ਤੇ ਲੱਗੇ ਕੌਮੀ ਸੁਰੱਖਿਆ ਐਕਟ (NSA) ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਵਾਧੇ ਵਾਲੇ ਪੱਤਰ ਦੀ ਕਾਪੀ 18 ਅਪਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਸੌਂਪ

Read More
India Punjab

ਅੰਮ੍ਰਿਤਪਾਲ ਸਿੰਘ ਵਿਰੁੱਧ NSA ‘ਤੇ ਅੱਜ ਸੁਣਵਾਈ

ਮੁਹਾਲੀ :  ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ MP ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਪਰ ਇਸ ਤੋਂ ਪਹਿਲਾਂ, ਉਸਦੇ ਇੱਕ ਹੋਰ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਵੀਰੇਂਦਰ ਸਿੰਘ ‘ਤੇ

Read More