MP ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ ਵਧਿਆ ਰਿਮਾਂਡ
ਵਾਰਸ ਪੰਜਾਬ ਦੇ ਜਥੇਬੰਦੀ ਮੁਖੀ ਅਤੇ ਖਡੂਰ ਸਾਹਿਬੂ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਜਿੱਥੇ MP ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦੇ ਆ ਰਿਮਾਂਡ ਵਿੱਚ ਵਾਧਾ ਕੀਤਾ ਗਿਆ ਹੈ। ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਦਜੇ ਸਾਥੀਆਂ ਦਾ