ਦੇਰ ਰਾਤ ਪੁਲਿਸ ਸਟੇਸ਼ਨ ਪਹੁੰਚੇ MP ਚੰਨੀ, ਹਿਰਾਸਤ ਵਿੱਚ ਲਏ ਕਿਸਾਨਾਂ ਨਾਲ ਕੀਤੀ ਮੁਲਾਕਾਤ
ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇਰ ਰਾਤ ਚਮਕੌਰ ਸਾਹਿਬ ਦੇ ਘੜੂੰਆਂ ਥਾਣੇ ਪਹੁੰਚੇ ਅਤੇ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਮਿਲੇ। ਜਿੱਥੇ ਉਨ੍ਹਾਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਸਨੇ ਫ਼ੋਨ ‘ਤੇ ਪੁਲਿਸ ਸਟੇਸ਼ਨ ਇੰਚਾਰਜ ਨਾਲ ਵੀ ਗੱਲ ਕੀਤੀ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ