Punjab

‘ਆਪ’ MP ਨੇ ਆਪਣੀ ਹੀ ਪਾਰਟੀ ‘ਤੇ ਚੁੱਕੇ ਸਵਾਲ, ਕਿਹਾ “ਜਿਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ, ਉਨ੍ਹਾਂ ਨੂੰ ਹਲਕਾ ਇੰਚਾਰਜ ਬਣਾਇਆ”

ਪਟਿਆਲਾ ਤੋਂ ਕਾਂਗਰਸ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਆਪਣੀ ਪਾਰਟੀ ਵਿੱਚ ਹਲਕਾ ਇੰਚਾਰਜਾਂ ਦੀ ਨਿਯੁਕਤੀ ਨੂੰ ਲੈ ਕੇ ਤਿੱਖੇ ਸਵਾਲ ਉਠਾਏ ਹਨ। ਉਨ੍ਹਾਂ ਦਾ ਆਰੋਪ ਹੈ ਕਿ ਜਿਨ੍ਹਾਂ ਲੋਕਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ ਅਤੇ ਜੋ ਵਿਧਾਨ ਸਭਾ ਚੋਣਾਂ ਵਿੱਚ ਅਸਫਲ ਰਹੇ ਹਨ, ਉਨ੍ਹਾਂ ਨੂੰ ਹਲਕੇ ਇੰਚਾਰਜ ਬਣਾਇਆ ਗਿਆ ਹੈ। ਆਪਣੀ ਸੋਸ਼ਲ ਮੀਡੀਆ

Read More
Punjab

ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਮੰਗ

ਪਟਿਆਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲਾਂਘਾ ਸਿੱਖ ਭਾਈਚਾਰੇ ਲਈ ਧਾਰਮਿਕ ਅਤੇ ਭਾਵਨਾਤਮਕ ਮਹੱਤਵ ਰੱਖਦਾ ਹੈ, ਕਿਉਂਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਆਖਰੀ 18 ਸਾਲਾਂ ਨਾਲ

Read More