ਲੈਂਡ ਪੂਲਿੰਗ ਬਾਰੇ ਕਿਸਾਨਾਂ ਨਾਲ ਗੱਲ ਕਰੇ ਸਰਕਾਰ – MP ਮਾਲਵਿੰਦਰ ਸਿੰਘ ਕੰਗ
ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਅਤੇ ਕਿਸਾਨ ਸੰਗਠਨ ਸਰਕਾਰ ਦੀ ਤਿੱਖੀ ਆਲੋਚਨਾ ਕਰ ਰਹੇ ਹਨ। ਇਸ ਵਿਚਕਾਰ, ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਾਰਟੀ ਲਾਈਨ ਤੋਂ ਹਟ ਕੇ ਆਪਣੀ ਰਾਏ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ