ਕਿਸਾਨਾਂ ਦੇ ਹੱਕ ਨਿੱਤਰੇ MP ਸਰਬਜੀਤ ਸਿੰਘ ਖਾਲਸਾ, ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਚੰਡੀਗੜ੍ਹ : ਖਨੌਰੀ ਬਾਰਡਰ ‘ਤੇ ਕਿਸਾਨਾਂ ਵੱਲੋਂ ਲਗਾਏ ਗਏ ਟੈਂਟ ਪੁਲਿਸ ਵੱਲੋਂ ਹਟਾ ਦਿੱਤੇ ਗਏ ਹਨ। ਪੰਜਾਬ ਪੁਲਿਸ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ। ਇਸ ਦੇ ਨਾਲ ਹੀ ਟੈਂਟਾਂ ਵਿੱਚ ਲਗਾਏ ਗਏ ਬੈਨਰ, ਪੋਸਟਰ, ਪੱਖੇ, ਸਟੇਜ ਅਤੇ ਬਿਜਲੀ ਦੇ ਕੁਨੈਕਸ਼ਨ ਵੀ ਹਟਾ ਦਿੱਤੇ ਗਏ ਹਨ। ਖਨੌਰੀ ਬਾਰਡਰ ’ਤੇ ਜੇਸੀਬੀ