MP ਸੁਖਜਿੰਦਰ ਰੰਧਾਵਾ ਨੇ ਲਿਖੀ ਚੋਣ ਕਮਿਸ਼ਨ ਨੂੰ ਚਿੱਠੀ
ਕਾਂਗਰਸੀ ਆਗੂ ਅਤੇ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਅਤੇ ਪ੍ਰਧਾਨ ਦੀ ਚੋਣ ਲਈ ਤੈਅ ਤਾਰੀਕ ਤੇ ਜਗ੍ਹਾ ‘ਤੇ ਇਤਰਾਜ਼ ਉਠਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੀਆਂ ਗਤੀਵਿਧੀਆਂ ਕਾਨੂੰਨੀ ਦਾਇਰੇ ਤੋਂ ਬਾਹਰ ਹਨ ਅਤੇ ਚੋਣ ਕਮਿਸ਼ਨ ਨੂੰ ਇਸ ‘ਤੇ ਧਿਆਨ ਦੇਣਾ ਚਾਹੀਦਾ