ਕਾਂਗਰਸੀ ਸੰਸਦ ਮੈਂਬਰ ਦੇ ਪੁੱਤਰ ‘ਤੇ ਗੋਲੀਬਾਰੀ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ
ਗੁਰਦਾਸਪੁਰ : ਪੰਜਾਬ ਪੁਲਿਸ ਨੇ ਕਾਂਗਰਸ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਵੀਰ ਰੰਧਾਵਾ ਨੂੰ ਧਮਕੀ ਦੇਣ ਵਾਲੇ ਦੋਸ਼ੀ ਨੂੰ 24 ਘੰਟਿਆਂ ਅੰਦਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ। ਬਟਾਲਾ ਦੇ ਐਸਐਸਪੀ ਜਲਦੀ ਵੇਰਵੇ ਸਾਂਝੇ ਕਰਨਗੇ। ਇਹ ਘਟਨਾ ਵੀਰਵਾਰ ਨੂੰ ਫਤਿਹਗੜ੍ਹ ਚੂੜੀਆਂ ਵਿਖੇ ਪਰਮਿੰਦਰ ਸਿੰਘ ਦੇ ਪੱਗ ਕੇਂਦਰ ‘ਤੇ ਵਾਪਰੀ,