India Khetibadi

ਹਰਿਆਣਾ ’ਚ ਸਾਰੀਆਂ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਦਾ ਐਲਾਨ, 133 ਕਰੋੜ ਦਾ ਬਕਾਇਆ ਕਰਜ਼ਾ ਵੀ ਮੁਆਫ਼

ਬਿਉਰੋ ਰਿਪੋਰਟ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕੁਰੂਕਸ਼ੇਤਰ ਤੋਂ ਚੋਣ ਪ੍ਰਚਾਰ ਸ਼ੁਰੂ ਕਰਦਿਆਂ ਹੀ ਕਿਸਾਨਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਸੈਣੀ ਨੇ ਸੂਬੇ ਦੀਆਂ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਦਾ ਐਲਾਨ ਕੀਤਾ ਹੈ। ਐਮਐਸਪੀ ਗਾਰੰਟੀ ਐਕਟ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਕਿਸਾਨਾਂ

Read More
India Punjab

ਨਰਿੰਦਰ ਮੋਦੀ ਨੇ ਕੀਤੀ ਸੀ ਐਮਐਸਪੀ ਦੀ ਸਿਫਾਰਿਸ਼, ਕਿਸਾਨ ਆਗੂ ਨੇ ਐਮਐਸਪੀ ਦਾ ਕੀਤਾ ਸੀ ਵਾਅਦਾ

ਬੀਤੇ ਦਿਨ ਕੇਂਦਰ ਸਰਕਾਰ ਨੇ ਕੁਝ ਫਸਲਾਂ ਦੇ ਮੁੱਲ ਵਿੱਚ ਵਾਧਾ ਕੀਤਾ ਸੀ, ਜਿਸ ਨੂੰ ਕਿਸਾਨਾਂ ਨੇ ਨਕਾਰ ਦਿੱਤਾ ਸੀ। ਉਸ ਤੋਂ  ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਐਮਐਸਪੀ ਕਾਨੂੰਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਵੱਲੋਂ ਕਿਸਾਨਾਂ ਦਾ ਅੰਦੋਲਨ ਮੁਅੱਤਲ

Read More
India Punjab

ਕੇਂਦਰ ਵੱਲੋਂ ਐਲਾਨੀ MSP ‘ਤੇ ਕਿਸਾਨ ਨਾਖੁਸ਼, ਕਿਹਾ -ਵਧਦੀ ਮਹਿੰਗਾਈ ਦੇ ਮੁਕਾਬਲੇ ਦਿੱਤੀ MSP ਨਾਕਾਫ਼ੀ

ਚੰਡੀਗੜ੍ਹ :  ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ ‘ਤੇ ਘੱਟੋ-ਘੱਟ ਵਿਕਰੀ ਮੁੱਲ (ਐੱਮ. ਐੱਸ. ਪੀ.) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵੱਲੋਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੇ ਐਲਾਨ ਤੋਂ ਬਾਅਦ ਨੇ ਅੱਜ ਚੰਡੀਗੜ੍ਹ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

Read More
India Punjab

ਕੇਂਦਰ ਸਰਕਾਰ ਨੇ 14 ਫਸਲਾਂ ‘ਤੇ MSP ਵਧਾਈ ! ਝੋਨੇ ‘ਤੇ ਵੀ ਨਵੀਂ MSP ਦਾ ਐਲਾਨ, 35 ਹਜ਼ਾਰ ਕਰੋੜ ਵੱਧ ਹੋਣਗੇ ਖਰਚ

ਬਿਉਰੋ ਰਿਪੋਰਟ – ਮੋਦੀ ਕੈਬਨਿਟ 3.0 ਦੀ ਪਹਿਲੀ ਮੀਟਿੰਗ ਵਿੱਚ ਕਿਸਾਨਾਂ ਨੂੰ ਲੈਕੇ ਵੱਡਾ ਫੈਸਲਾ ਲਿਆ ਗਿਆ ਹੈ। 14 ਫਸਲਾਂ ਦੀ MSP ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਝੋਨੇ ਦੀ MSP ਵਿੱਚ 117 ਰੁਪਏ ਦਾ ਵਾਧਾ ਕੀਤਾ ਗਿਆ ਹੈ, ਇਸ ਦਾ ਨਵਾਂ ਰੇਟ ਹੁਣ 2300 ਰੁਪਏ

Read More
India Punjab

‘ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਨਹੀਂ ਮਿਲੇਗੀ MSP’! ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ !

ਬਿਉਰੋ ਰਿਪੋਰਟ – ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਕੇਂਦਰ ਸਰਕਾਰ ਨੇ ਸਖਤ ਕਦਮ ਚੁੱਕਣ ਦਾ ਫੈਸਲਾ ਲਿਆ ਹੈ। ਸੂਤਰਾਂ ਦੇ ਮੁਤਾਬਿਕ ਕੇਂਦਰ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਹੜੇ ਕਿਸਾਨ ਪਰਾਲੀ ਸਾੜਨਗੇ ਉਨ੍ਹਾਂ ਨੂੰ MSP ਨਹੀਂ ਦਿੱਤੀ ਜਾਵੇਗੀ, ਇਹ ਨਿਯਮ ਇਸੇ ਸਾਲ ਤੋਂ ਹੀ ਲਾਗੂ ਹੋਣਗੇ। ਕੇਂਦਰ ਸਰਕਾਰ ਨੇ ਸੂਬਿਆਂ ਨੂੰ

Read More