Punjab

ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਰਾਹਤ ਫੰਡ ‘ਚ ਇਕੱਠੇ ਹੋਏ 67 ਕਰੋੜ ਰੁਪਏ, ਪਰ ਖਰਚੇ ਸਿਰਫ 2.28 ਕਰੋੜ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ ਕੋਰੋਨਾਮਹਾਂਮਾਰੀ ਨਾਲ ਨਜਿੱਠਣ ਲਈ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਪੈਸੇ ਭੇਜਣ ਦੀ ਅਪੀਲ ਕੀਤੀ ਸੀ, ਜਿਸ ਵਿੱਚ ਪਿਛਲੇ ਕੁਝ ਸਮੇਂ ਤੋਂ ਲਗਭਗ 67 ਕਰੋੜ ਰੁਪਏ ਇਕੱਠੇ ਹੋ ਚੁੱਕੇ ਹਨ। ਪਰ ਸਰਕਾਰ ਵੱਲੋਂ ਇਸ ਰਕਮ ਵਿੱਚੋਂ ਸਿਰਫ 2 ਕਰੋੜ 28 ਲੱਖ ਰੁਪਏ ਹੀ ਖ਼ਰਚੇ ਗਏ ਹਨ।   ਮੁੱਖ ਮੰਤਰੀ ਰਾਹਤ

Read More