India Punjab

ਗੈਂਗਸਟਰ ਮੁਖਤਾਰ ਅੰਸਾਰੀ ਦੀ ਪਤਨੀ ਨੇ ਕਿਹੜੀ ਗੱਲ ਦੇ ਡਰ ਕਾਰਣ ਲਗਾਈ ਸੁਪਰੀਮ ਕੋਰਟ ਵਿੱਚ ਪਟੀਸ਼ਨ, ਪੜ੍ਹੋ ਇਸ ਖ਼ਬਰ ਵਿੱਚ…

‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਗੈਂਗਸਟਰ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਤੋਂ ਉੱਤਰ ਪ੍ਰਦੇਸ਼ ਰਵਾਨਾ ਕਰ ਦਿੱਤਾ ਗਿਆ ਹੈ। ਮੁਖਤਾਰ ਅੰਸਾਰੀ ਨੂੰ ਯੂਪੀ ਦੀ ਬਾਂਦਾ ਜੇਲ ਲਿਜਾਇਆ ਜਾ ਰਿਹਾ ਹੈ। ਮੁਖਤਾਰ ਅੰਸਾਰੀ ਦੀ ਪਤਨੀ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਲਾਈ ਹੈ ਤੇ ਮੁਖਤਾਰ ਅੰਸਾਰੀ ਨੂੰ ਰੋਪੜ ਤੋਂ ਬਾਂਦਾ ਲਿਜਾਣ ਸਮੇਂ ਪੁਖਤਾ ਸੁਰੱਖਿਆ ਦੀ ਮੰਗ

Read More