India

ਸਮਾਜਵਾਦੀ ਪਾਰਟੀ ਦੇ ਸੁਪਰੀਮੋ ਮੁਲਾਇਮ ਸਿੰਘ ਯਾਦਵ ਦਾ ਦਿਹਾਂਤ

ਸਮਾਜਵਾਦੀ ਪਾਰਟੀ ਦੇ ਸੰਸਥਾਪਕ (Samajwadi Party founder) ਮੁਲਾਇਮ ਸਿੰਘ ਯਾਦਵ ਦਾ ਦੇਹਾਂਤ (Mulayam Singh Yadav passed away) ਹੋ ਗਿਆ ਹੈ।

Read More