ਮੁੰਬਈ ਬਲਾਸਟ ਮਾਮਲੇ ’ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
ਦਿੱਲੀ : 2006 ਦੇ ਮੁੰਬਈ ਟ੍ਰੇਨ ਧਮਾਕਿਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ, ਜਿਸ ਨੇ 12 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਸੀ। ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਐਨ. ਕੋਟੀਸ਼ਵਰ ਸਿੰਘ ਦੀ ਬੈਂਚ