India

ਮਹਾਰਾਸ਼ਟਰ ‘ਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ, 7 ਲੋਕਾਂ ਦੀ ਮੌਤ 50 ਤੋਂ ਵੱਧ ਫਸੇ

‘ਦ ਖ਼ਾਲਸ ਬਿਊਰੋ ( ਮੁੰਬਈ ) :- ਮਹਾਰਾਸ਼ਟਰ ਦੇ ਭਿਵੰਡੀ ਇਲਾਕੇ ‘ਚ ਅੱਜ ਵੱਡਾ ਹਾਦਸਾ ਹੋ ਗਿਆ ਹੈ। ਇੱਥੇ ਤਿੰਨ ਮੰਜ਼ਿਲਾਂ ਬਿਲਡਿੰਗ ਅਚਾਨਕ ਢਹਿ ਗਈ ਹੈ ਅਤੇ ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ। ਇੱਥੇ 50-60 ਲੋਕਾਂ ਦੇ ਫਸੇ ਹੋਣ ਦੀ ਅਸ਼ੰਕਾ ਹੈ। ਮੌਕੇ ‘ਤੇ ਪਹੁੰਚੀ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

Read More