ਪੰਜਾਬ ਦੇ 5 ਨਗਰ ਨਿਗਮਾਂ ‘ਚ ਵੋਟਿੰਗ ਸ਼ੁਰੂ, ਅੰਮ੍ਰਿਤਸਰ ‘ਚ EVM ਮਸ਼ੀਨਾਂ ਖਰਾਬ
ਪੰਜਾਬ ਦੀਆਂ 5 ਨਗਰ ਨਿਗਮਾਂ ‘ਚ ਸਵੇਰੇ 7 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਖਤਮ ਹੁੰਦੇ ਹੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ। ਸਵੇਰੇ 7 ਵਜੇ ਤੋਂ ਸੂਬੇ ਦੀਆਂ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਨਗਰ