ਚੰਡੀਗੜ੍ਹ ਵਿੱਚ ਮਾਨਤਾ ਪ੍ਰਾਪਤ ਸਕੂਲਾਂ ਖ਼ਿਲਾਫ਼ ਹੋਵੇਗੀ ਕਾਰਵਾਈ
ਚੰਡੀਗੜ੍ਹ ਸ਼ਹਿਰ ਦੇ ਪਿੰਡਾਂ ਵਿੱਚ ਚੱਲ ਰਹੇ 70 ਤੋਂ ਵੱਧ ਗੈਰ ਮਾਨਤਾ ਪ੍ਰਾਪਤ ਸਕੂਲਾਂ ਦੀ ਜਾਂਚ ਤੋਂ ਬਾਅਦ ਚੰਡੀਗੜ੍ਹ ਨਗਰ ਨਿਗਮ ਜਲਦੀ ਹੀ ਆਪਣੀ ਅੰਤਿਮ ਰਿਪੋਰਟ ਯੂਟੀ ਪ੍ਰਸ਼ਾਸਨ ਨੂੰ ਭੇਜਣ ਦੀ ਤਿਆਰੀ ਕਰ ਰਿਹਾ ਹੈ। ਨਗਰ ਨਿਗਮ ਨੇ ਬਿਲਡਿੰਗ ਬਾਈਲਾਜ਼ ਦੀ ਉਲੰਘਣਾ ਕਰਕੇ ਇਨ੍ਹਾਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਸਨ ਅਤੇ ਹੁਣ ਸਕੂਲ ਪ੍ਰਬੰਧਕਾਂ ਵੱਲੋਂ