ਪੰਜਾਬ ਦੀਆਂ ਨਗਰ ਨਿਗਮਾਂ ਚੋਣਾਂ ਲਈ ਨਾਮਜ਼ਦਗੀ ਅੱਜ ਤੋਂ, 12 ਦਸੰਬਰ ਆਖਰੀ ਤਰੀਕ
ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਯਾਨੀ ਮੰਗਲਵਾਰ ਤੋਂ ਸ਼ੁਰੂ ਹੋ ਜਾਵੇਗੀ। ਨਾਮਜ਼ਦਗੀ ਪ੍ਰਕਿਰਿਆ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗੀ। ਉਮੀਦਵਾਰ 12 ਅਗਸਤ ਨੂੰ ਨਾਮਜ਼ਦਗੀ ਦਾਖ਼ਲ ਕਰ ਸਕਣਗੇ। ਚੋਣ ਕਮਿਸ਼ਨ ਨੇ ਅਧਿਕਾਰੀਆਂ ਦੀ ਨਿਯੁਕਤੀ ਤੋਂ ਲੈ ਕੇ ਨਾਮਜ਼ਦਗੀ ਤੱਕ ਦੀਆਂ ਸਾਰੀਆਂ ਰਸਮਾਂ ਪੂਰੀਆਂ