ਨਗਰ ਕੌਂਸਲ ਅਤੇ ਨਗਰ ਕੌਂਸਲ ਚੋਣਾਂ ‘ਚ ਦੇਰੀ ‘ਤੇ ਪੰਜਾਬ ਸਰਕਾਰ ਨੂੰ ਫਟਕਾਰ: ਹਾਈਕੋਰਟ ਨੇ ਪ੍ਰਮੁੱਖ ਸਕੱਤਰ ਨੂੰ ਕੀਤਾ ਤਲਬ
ਚੰਡੀਗੜ੍ਹ : ਪੰਜਾਬ ਵਿੱਚ ਨਗਰ ਨਿਗਮ ਅਤੇ ਕੌਂਸਲ ਚੋਣਾਂ ਵਿੱਚ ਦੇਰੀ ਦੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਅਦਾਲਤ ਨੇ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪੁੱਛਿਆ ਹੈ ਕਿ ਉਨ੍ਹਾਂ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਵੀ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 23