ਲੁਧਿਆਣਾ ਅਤੇ ਮੋਗਾ ‘ਚ ‘ਆਪ’ ਅਤੇ ਕਾਂਗਰਸ ਵਰਕਰਾਂ ‘ਚ ਝੜਪ
- by Gurpreet Singh
- May 26, 2026
- 0 Comments
ਪੰਜਾਬ ਵਿੱਚ ਅੱਜ ਮੋਹਾਲੀ ਸਮੇਤ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ ਹੈ। ਰਾਜ ਚੋਣ ਕਮਿਸ਼ਨ ਅਨੁਸਾਰ ਸਵੇਰੇ 10 ਵਜੇ ਤੱਕ 13.5% ਵੋਟਰਾਂ ਨੇ ਆਪਣੀ ਵੋਟ ਪਾਈ। ਇਸ ਚੋਣ ਵਿੱਚ ਈਵੀਐਮ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਹੋ ਰਹੀ ਹੈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 5
ਨਗਰ ਨਿਗਮ ਚੋਣਾਂ : AAP ਵੱਲੋਂ 784 ਉਮੀਦਵਾਰਾਂ ਦੀ ਸੂਚੀ ਜਾਰੀ
- by Gurpreet Singh
- December 11, 2024
- 0 Comments
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਅੱਜ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਤਹਿਤ ਪਾਰਟੀ ਦੇ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਅੱਜ ਸ਼ਾਮ ਤੱਕ ਕਰ ਦਿੱਤਾ ਜਾਵੇਗਾ।
ਚੋਣ ਕਮਿਸ਼ਨ ਵਲੋਂ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ
- by Gurpreet Singh
- December 8, 2024
- 0 Comments
ਮੁਹਾਲੀ : ਪੰਜਾਬ ਦੀਆਂ ਮਿਊਂਸਿਪਲ ਚੋਣਾਂ ਦਾ ਅੱਜ ਐਲਾਨ ਹੋਵੇਗਾ। ਮਿਲੀ ਜਾਣਕਾਰੀ ਮੁਤਾਬਕ ਰਾਜ ਚੋਣ ਕਮਿਸ਼ਨ ਪ੍ਰੈਸ ਕਾਨਫਰੰਸ ਕਰੇਗਾ ਅਤੇ ਤਰੀਖਾ ਦਾ ਐਲਾਨ ਕੀਤਾ ਜਾਵੇਗਾ। ਇਹ ਪ੍ਰੈਸ ਕਾਨਫਰੰਸ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਹੈ। ਵਰਨਣਯੋਗ ਹੈ ਕਿ 3 ਦਸੰਬਰ ਨੂੰ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਜਾਣਕਾਰੀ ਸਾਂਝੀ ਕੀਤੀ ਸੀ ਕਿ 8 ਦਸੰਬਰ ਨੂੰ
ਲੁਧਿਆਣਾ ’ਚ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ! 23 ਤੇ 24 ਨਵੰਬਰ ਨੂੰ ਲਗਾਏ ਜਾਣਗੇ ਵੋਟਰ ਕੈਂਪ
- by Preet Kaur
- November 20, 2024
- 0 Comments
ਬਿਉਰੋ ਰਿਪੋਰਟ: ਲੁਧਿਆਣਾ ਵਿੱਚ ਹੋਣ ਵਾਲੀਆਂ ਨਿਗਮ ਚੋਣਾਂ ਲਈ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਨਗਰ ਨਿਗਮ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ 95 ਵਾਰਡਾਂ ਅਤੇ ਮਾਛੀਵਾੜਾ, ਮਲੌਦ, ਮੁੱਲਮਪੁਰਾ ਦਾਖਾ, ਸਾਹਨੇਵਾਲ, ਖੰਨਾ ਅਤੇ ਸਮਰਾਲਾ ਦੇ ਨਗਰ ਨਿਗਮਾਂ ਵਿੱਚ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ERO) ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (AERO) ਨਿਯੁਕਤ ਕਰ
ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ , ਮਿਉਂਸੀਪਲ ਚੋਣਾਂ ਲਈ 8 ਹਫਤਿਆਂ ਦਾ ਦਿੱਤਾ ਸਮਾਂ
- by Gurpreet Singh
- November 11, 2024
- 0 Comments
ਪੰਜਾਬ ਸਰਕਾਰ ਨੂੰ ਲੋਕ ਸਭਾ ਚੋਣਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਵੱਲੋਂ ਜਨਵਰੀ ‘ਚ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਸੂਬਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ
ਹਾਈਕੋਰਟ ਦੇ ਆਦੇਸ਼ ਖਿਲਾਫ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ! ਵਾਰਡਾਂ ਦੀ ਹੱਦਬੰਦੀ ਤੋਂ ਬਾਅਦ ਚੋਣਾਂ ਕਰਵਾਉਣਾ ਚਾਹੁੰਦੀ ਹੈ ਸਰਕਾਰ
- by Manpreet Singh
- November 7, 2024
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ ਨਗਰ ਨਿਗਮ ਚੋਣਾਂ ਨੂੰ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਵਾਰਡਾਂ ਦੀ ਹੱਦਬੰਦੀ ਤੋਂ ਬਾਅਦ ਹੀ ਚੋਣਾਂ ਕਰਵਾਉਣਾ ਚਾਹੁੰਦੀ ਹੈ। ਇਸ ਦੇ ਲਈ ਸਰਕਾਰ ਵੱਲੋਂ ਛੇਤੀ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ
ਪੰਜਾਬ ’ਚ ਜ਼ਿਮਨੀ ਚੋਣਾਂ ਦੇ ਨਾਲ ਹੋਣਗੀਆਂ ਨਗਰ ਨਿਗਮ ਦੀਆਂ ਚੋਣਾਂ! ਹਾਈਕੋਰਟ ਨੇ ਜਾਰੀ ਕੀਤਾ ਵੱਡਾ ਆਦੇਸ਼
- by Preet Kaur
- October 19, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿੱਚ ਜ਼ਿਮਨੀ ਚੋਣਾਂ ਦੇ ਨਾਲ ਹੁਣ ਨਗਰ ਨਿਗਮ ਚੋਣਾਂ ਵੀ ਹੋਣ ਜਾ ਰਹੀਆਂ ਹਨ। ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸਰਕਾਰ 15 ਦਿਨਾਂ ਦੇ ਅੰਦਰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰੇ। ਅਦਾਲਤ ਨੇ ਕਿਹਾ ਪੁਰਾਣੀ ਵਾਰਡਬੰਦੀ ਦੇ ਜ਼ਰੀਏ ਹੀ ਮਾਨ ਸਰਕਾਰ ਚੋਣਾਂ ਕਰਵਾਏ। ਅਦਾਲਤ ਦੇ
ਨਗਰ ਨਿਗਮ ਦੀਆਂ ਚੋਣਾਂ ’ਚ ਦੇਰੀ ਨੂੰ ਲੈ ਕੇ ਹਾਈਕੋਰਟ ਸਖ਼ਤ! ਲੋਕਲ ਬਾਡੀਜ਼ ਵਿਭਾਗ ਕੀਤਾ ਤਲਬ, 23 ਸਤੰਬਰ ਤੱਕ ਮੰਗਿਆ ਜਵਾਬ
- by Preet Kaur
- September 11, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਮੇਂ ਸਿਰ ਨਾ ਕਰਵਾਉਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਬੈਂਚ ਨੇ ਮੰਗਲਵਾਰ ਨੂੰ ਸਰਕਾਰ ਨੂੰ ਸਵਾਲ ਕੀਤਾ ਕਿ ਕਾਰਜਕਾਲ ਖ਼ਤਮ ਹੋਣ ਦੇ ਬਾਵਜੂਦ ਚੋਣਾਂ ਕਿਉਂ ਨਹੀਂ ਕਰਵਾਈਆਂ
ਫਰਾਂਸ ‘ਚ ਇੱਕ ਹੋਰ ਸਿੱਖ ਨੇ ਗੱਡਿਆ ਝੰਡਾ, ਦੂਸਰੀ ਵਾਰ ਜਿੱਤੀਆਂ ਮਿਉਂਸੀਪਲ ਚੋਣਾਂ
- by khalastv
- July 17, 2020
- 0 Comments
‘ਦ ਖ਼ਾਲਸ ਬਿਊਰੋ:- ਫਰਾਂਸ ਵਿੱਚ ਇੱਕ ਹੋਰ ਸਿੱਖ ਵਿਅਕਤੀ ਨੇ ਪੂਰੀ ਦੁਨੀਆ ‘ਚ ਪੰਜਾਬੀਆਂ ਨਾ ਚਮਕਾ ਦਿੱਤਾ ਹੈ। ਫਰਾਂਸ ਦੇ ਨੌਰਮੰਦੀ ਪ੍ਰਾਂਤ ਦੇ ਸ਼ਹਿਰ ਕੌਂਦੇ ਸੁਰ ਵੀਰ ਵਿੱਚ ਹੋਈਆਂ ਮਿਉਂਸੀਪਲ ਚੋਣਾਂ ’ਚ ਵਿਵੇਕਪਾਲ ਸਿੰਘ ਨੂੰ ਕੌਂਸਲਰ ਚੁਣਿਆ ਗਿਆ ਹੈ। ਵਿਵੇਕਪਾਲ ਸਿੰਘ ਫਰਾਂਸ ਵਿੱਚ ਪਹਿਲਾਂ ਸਿੱਖ ਹੈ ਦੂਸਰੀ ਵਾਰ ਮਿਉਂਸੀਪਲ ਚੋਣਾਂ ’ਚ ਜਿੱਤਿਆ ਹੈ। ਜਾਣਕਾਰੀ ਮੁਤਾਬਿਕ,
