ਮੁਰ ਦਾ ਬਾਦ ਦਾ ਨਾਅਰਾ ਲਾਉਣਾ ਮੁਲਾਕਾਤ ਦਾ ਤਰੀਕਾ ਨਹੀਂ : ਮੁੱਖ ਮੰਤਰੀ ਭਗਵੰਤ ਮਾਨ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਨੂੰ ਗੈਰਵਾਜਬ ਅਤੇ ਅਣਚਾਹੇ ਕਰਾਰ ਦਿੰਦਿਆਂ ਕਿਸਾਨ ਜਥੇ ਬੰਦੀਆਂ ਨੂੰ ਕਿਹਾ ਕਿ ਉਹ ਨਾਅ ਰੇਬਾਜ਼ੀ ਬੰਦ ਕਰਨ ਅਤੇ ਪੰਜਾਬ ਵਿੱਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ। ਮਾਨ ਨੇ ਕਿਹਾ ਕਿ ਕਿਸਾਨਾਂ