ਜਲੰਧਰ ‘ਚ ਕਾਂਗਰਸੀ ਵਿਧਾਇਕ ਦੇ ਭਤੀਜੇ ਦਾ ਕਤਲ
ਜਲੰਧਰ ‘ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਤੀਜੇ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਥਾਣਾ ਆਦਮਪੁਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਤੀਜਾ ਪਿੰਡ ਕੋਟਲੀ ਬਿਆਸ ਵਿਖੇ ਮੌਜੂਦ ਸੀ। ਇਸ ਦੌਰਾਨ ਉਸ ਦੀ ਕਰੀਬ 8 ਲੜਕਿਆਂ ਨਾਲ ਬਹਿਸ ਹੋ ਗਈ। ਤਕਰਾਰ ਤੋਂ