ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਵੱਡੀ ਅਪਡੇਟ, ਵਾਰਦਾਤ ’ਚ ਸ਼ਾਮਲ ਦੋ ਸ਼ੂਟਰਾਂ ਦੀ ਹੋਈ ਪਛਾਣ
ਕਬੱਡੀ ਪ੍ਰਮੋਟਰ ਤੇ ਖਿਡਾਰੀ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਚੌਰੀਆ ਦੇ ਕਤਲ ਮਾਮਲੇ ਵਿੱਚ ਮੋਹਾਲੀ ਪੁਲਿਸ ਨੇ ਵੱਡੇ ਖੁਲਾਸੇ ਕੀਤੇ ਹਨ। ਐਸਐਸਪੀ ਮੋਹਾਲੀ ਹਰਮਨਦੀਪ ਸਿੰਘ ਹੰਸ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਲਈ ਤਿੰਨ ਸ਼ੂਟਰ ਆਏ ਸਨ, ਜਿਨ੍ਹਾਂ ਵਿੱਚੋਂ ਦੋ ਦੀ ਪਛਾਣ ਕਰ ਲਈ ਗਈ ਹੈ। ਇਹ ਦੋਵੇਂ ਸ਼ੂਟਰ ਅੰਮ੍ਰਿਤਸਰ ਦੇ
