India Punjab Religion

ਕਪੂਰਥਲਾ ਮਾਮਲੇ ‘ਚ ਇੱਕ ਖਿਲਾਫ਼ ਕ ਤਲ ਦਾ ਪਰਚਾ ਦਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਪੂਰਥਲਾ ਦੇ ਨਿਜ਼ਾਮਪੁਰਾ ਗੁਰਦੁਆਰਾ ਸਾਹਿਬ ਵਿਖੇ ਹੋਈ ਬੇ ਅਦਬੀ ਮਾਮਲੇ ਵਿੱਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਦੇ ਖਿਲਾਫ ਕ ਤਲ ਦਾ ਪਰਚਾ ਦਰਜ ਕੀਤਾ ਗਿਆ ਹੈ। ਅਮਰਜੀਤ ਸਿੰਘ ਖਿਲਾਫ਼ ਧਾਰਾ 302 ਦਾ ਪਰਚਾ ਦਰਜ ਕੀਤਾ ਗਿਆ ਹੈ। ਮੁਲ ਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ

Read More