International

ਟੀ. ਟੀ. ਪੀ. ਨੇ ਲਈ ਪਾਕਿਸਤਾਨ ਵਿਚ ਸਿੱਖ ਹਕੀਮ ਦੇ ਅੰਗ ਰੱਖਿਅਕ ਦੇ ਕਤਲ ਦੀ ਜਿੰਮੇਵਾਰੀ

: ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ‘ਚ ਸਿੱਖ ਹਕੀਮ ਸੁਰਜੀਤ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਮ੍ਰਿਤਕ ਪੁਲਿਸ ਕਰਮਚਾਰੀ ਦੀ ਪਹਿਚਾਣ ਕਾਂਸਟੇਬਲ ਫ਼ਰਹਾਦ (ਨੰਬਰ 146) ਵਜੋਂ ਹੋਈ ਹੈ। ਹੁਣ ਇਸ ਕਤਲ ਦੀ ਜਿੰਮੇਵਾਰੀ  ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਟੀ. ਟੀ. ਪੀ. (ਤਹਿਰੀਕ-ਏ-ਤਾਲਿਬਾਨ ਪਾਕਿਸਤਾਨ) ਨੇ ਲਈ

Read More
Punjab

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ ਨੌਜਵਾਨ ਦਾ ਦੋਸਤਾਂ ਨੇ ਕੀਤਾ ਕਤਲ

ਗੁਰਦਾਸਪੁਰ : ਕੈਨੇਡਾ ( Canada ) ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ( A young man Murder)  ਦਾ ਕਤਲ ਕਰ ਦਿਤਾ ਗਿਆ। ਨੌਜਵਾਨ ਦੀ ਲਾਸ਼ ਖਾਣਾ ਤਿੱਬੜ ਦੇ ਤਹਿਤ ਆਉਂਦੇ ਪਿੰਡ ਕੋਠੇ ਨੇੜੇ ਸਥਿਤ ਫਲਾਈ ਓਵਰ ਦੇ ਥੱਲੋਂ ਝਾੜੀਆਂ ਵਿੱਚੋਂ ਮਿਲੀ। ਮ੍ਰਿਤਕ ਨੌਜਵਾਨ ਘਰੋਂ ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ਲਈ

Read More
India Punjab

ਹਰਿਆਣਾ ਦੇ ਪੁਲਿਸ ਮੁਲਾਜ਼ਮ ਦਾ ਮੁਹਾਲੀ ਵਿੱਚ ਕਤਲ

ਮੁਹਾਲੀ ਜਿਲ੍ਹੇ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਹਰਿਆਣਾ ਪੁਲਿਸ ਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਮੁਹਾਲੀ ਵਿੱਚ ਹਰਿਆਣਾ ਦੇ ਇੱਕ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਅਜੀਤ ਵਜੋਂ ਹੋਈ ਹੈ। ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਹੌਲ ਹੈ।

Read More
Punjab

ਭਤੀਜੇ ਦੇ ਕਤਲ ਦੇ ਦੋਸ਼ ’ਚ ਪੰਜਾਬੀ ਨੂੰ ਉਮਰ ਕੈਦ, 16 ਸਾਲ ਤੱਕ ਨਹੀ ਮਿਲੇਗੀ ਪੈਰੋਲ

ਐਡਮਿੰਟਨ ਦੀ ਇਕ ਅਦਾਲਤ(Court of Edmonton)  ਨੇ ਪਤਨੀ ਨੂੰ ਗੋਲ਼ੀਆਂ ਮਾਰ ਕੇ ਜ਼ਖ਼ਮੀ ਕਰਨ ਅਤੇ ਉਸ ਦੇ ਭਤੀਜੇ ਨੂੰ ਜਾਨੋਂ ਮਾਰਨ ਦੇ ਕੇਸ ’ਚ ਦੋਸ਼ੀ ਗਮਦੂਰ ਬਰਾੜ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਦੌਰਾਨ ਬਰਾੜ ਨੂੰ 16 ਸਾਲ ਤੱਕ ਪੈਰੋਲ ਨਹੀ ਮਿਲ ਸਕੇਗੀ। ਬਰਾੜ ਨੂੰ ਪੁਲਿਸ ਵੱਲੋਂ 7 ਮਈ, 2021 ਨੂੰ ਗ੍ਰਿਫ਼ਤਾਰ ਕੀਤਾ

Read More
Punjab

ਡੇਰਾ ਬਾਬਾ ਨਾਨਕ ’ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, NRI ਮੁੰਡੇ ਨੇ ਲਈ ਕਤਲ ਦੀ ਜ਼ਿੰਮੇਵਾਰੀ

ਡੇਰਾ ਬਾਬਾ ਨਾਨਕ (Dera Baba Nanak) ਦੇ ਰਹਿਣ ਵਾਲੇ ਨੌਜਵਾਨ ਸੰਦੀਪ ਸਿੰਘ ਉਰਫ ਸ਼ੇਰਾ ਦੀ ਬੀਤੀ ਰਾਤ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ। ਘਟਨਾ ਥਾਣਾ ਅਜਨਾਲਾ (Ajnala) ਦੇ ਅਧੀਨ ਆਉਦੇ ਪਿੰਡ ਨਾਨੋਕੇ ਵਾਪਰੀ, ਜਿੱਥੇ ਕਣਕ ਦੇ ਖੇਤਾਂ ਵਿੱਚ ਨੌਜਵਾਨ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਬੈਠੇ ਇੱਕ ਵਿਅਕਤੀ

Read More
Punjab

ਮਾਂ, ਭਰਜਾਈ ਅਤੇ ਦੋ ਸਾਲ ਦੇ ਮਾਸੂਮ ਭਤੀਜੇ ਨਾਲ ਇਹ ਘਿਨੌਣੀ ਹਰਕਤ ਕਰਨ ਮਗਰੋਂ ਖੁਦ ਥਾਣੇ ਪਹੁੰਚਿਆ ਮੁਲਜ਼ਮ

ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਦਿਨ ਚੜ੍ਹਦੇ ਸਾਰ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਵਿਅਕਤੀ ਨੇ ਅਪਣੀ ਹੀ ਮਾਂ, ਭਰਜਾਈ ਅਤੇ ਭਤੀਜੇ ਦਾ ਕਤਲ ਕਰ ਦਿਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਖੁਦ ਹੀ ਥਾਣੇ ਪਹੁੰਚ ਗਿਆ। ਜਾਣਕਾਰੀ ਮੁਤਾਬਕ  ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੰਦੋਵਾਲੀ ਵਿਖੇ ਬੀਬੀ ਰਾਤ 3  ਨੌਜਵਾਨ ਅੰਮ੍ਰਿਤਪਾਲ

Read More
Punjab

ਕੁੱਖੋਂ ਜੰਮੇ ਪੁੱਤ ਨੂੰ ਕਿਉਂ ਉਤਾਰਿਆ ਮੌਤ ਦੇ ਘਾਟ, ਕਾਤਲ ਮਾਂ ਨੇ ਦੱਸੀ ਸਾਰੀ ਗੱਲ…

ਮਾਨਸਾ ‘ਚ ਦੋ ਦਿਨ ਪਹਿਲਾਂ ਬੱਸ ਸਟੈਂਡ ‘ਤੇ 10 ਸਾਲਾਂ ਗੁਰਸਿੱਖ ਬੱਚੇ ਦੀ ਲਾਸ਼ ਰੱਖੇ ਜਾਣ ਦੀ ਗੁੱਥੀ ਸੁਲਝਾ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਉਸ ਦੀ ਮਾਂ ਨੇ ਅੰਜਾਮ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਬੱਚੇ ਦੀ ਮਾਂ ਜੈਸਮੀਨ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ

Read More
Punjab

ਫਿਰੋਜ਼ਪੁਰ ‘ਚ ਆਪਸੀ ਰਿਸ਼ਤੇ ਹੋਏ ਤਾਰ-ਤਾਰ, ਜ਼ਮੀਨ ਵੇਚਣ ਨੂੰ ਲੈ ਕੇ ਨਸ਼ੇੜੀ ਪੁੱਤ ਨੇ ਆਪਣੀ ਮਾਂ ਨਾਲ ਕੀਤੀ ਅਜਿਹੀ ਹਰਕਤ, ਜਾਣ ਕੇ ਉਡ ਜਾਣਗੇ ਹੋਸ਼…

ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਤੋਂ ਮਾਂ-ਪੁੱਤ ਦੇ ਰਿਸ਼ਤੇ ਨੂੰ ਤਾਰ ਤਾਰ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਜਿੱਥੇ ਇੱਕ ਨੌਜਵਾਨ ਨੇ ਆਪਣੀ ਹੀ ਮਾਂ ਨੂੰ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੀ ਸਬ-ਡਵੀਜ਼ਨ ਜ਼ੀਰਾ ਅਧੀਨ ਪੈਂਦੇ ਪਿੰਡ ਕੀਮਾਂ ਵਾਲੀ ‘ਚ ਨਸ਼ੇੜੀ ਪੁੱਤਰ ਨੇ ਨਸ਼ੇ ‘ਚ ਟੱਲੀ ਹੋ ਕੇ ਆਪਣੀ ਮਾਂ ਨੂੰ

Read More
Punjab

ਜਲੰਧਰ ‘ਚ ਵਿਆਹੁਤਾ ਦੀ ਗਲਾ ਘੁੱਟ ਕੇ ਹੱਤਿਆ, ਮੁਲਜ਼ਮਾਂ ਵੱਲੋਂ ਕਤਲ ਨੂੰ ਖੁਦਕਸ਼ੀ ਦਿਖਾਉਣ ਦੀ ਕੀਤੀ ਕੋਸ਼ਿਸ਼…

ਜਲੰਧਰ : ਪੰਜਾਬ ਦੇ ਜਲੰਧਰ ‘ਚ ਪਤੀ ਨੇ ਆਪਣੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਪਤੀ ਨੇ ਕਤਲ ਨੂੰ ਖੁਦਕੁਸ਼ੀ ਦਿਖਾਉਣ ਦੀ ਕੋਸ਼ਿਸ਼ ਕੀਤੀ ਅਤੇ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਿਆ। ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਮਾਮਲੇ ਦੀ ਸੂਚਨਾ

Read More
India

ਯੂਪੀ ‘ਚ 2 ਬੱਚਿਆਂ ਦਾ ਕਤਲ..ਇਕ ਮੁਲਜ਼ਮ ਦਾ ਐਨਕਾਊਂਟਰ…

ਉੱਤਰ ਪ੍ਰਦੇਸ਼ ਦੇ ਬਦਾਯੂੰ ਵਿਚ ਨਾਈ ਸਾਜਿਦ ਵੱਲੋਂ ਦੋ ਸਕੇ ਭਰਾਵਾਂ ਦੀ ਹੱਤਿਆ ਤੋਂ ਬਾਅਦ ਰੋਹ ਭੜਕ ਗਿਆ। ਦੱਸਿਆ ਜਾ ਰਿਹਾ ਹੈ ਕਿ ਘਰ ਦੀ ਤੀਜੀ ਮੰਜ਼ਿਲ ‘ਤੇ ਦੋ ਸਕੇ ਭਰਾਵਾਂ ਦਾ ਚਾਕੂਆਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਾਲਾਂਕਿ ਕਤਲ ਤੋਂ ਬਾਅਦ ਦੋਸ਼ੀ ਸਿਵਲ ਲਾਈਨ ਥਾਣਾ ਖੇਤਰ ਦੇ ਸ਼ੇਖੂਪੁਰ ਦੇ ਜੰਗਲਾਂ ‘ਚ ਪੁਲਿਸ

Read More