ਅੰਮ੍ਰਿਤਸਰ : ਨਸ਼ੇ ਤੋਂ ਰੋਕਣ ਕਰਕੇ ਨੌਜਵਾਨ ਨੇ ਮਾਸੜ ਨਾਲ ਕੀਤਾ ਇਹ ਕਾਰਾ
ਨਸ਼ੇ ਕਰਨ ਤੋਂ ਰੋਕਣ 'ਤੇ ਇੱਕ ਨੌਜਵਾਨ ਨੇ ਕਿਰਚ ਮਾਰ ਕੇ ਆਪਣੇ ਮਾਸੜ ਦਾ ਕਤਲ ਕਰ ਦਿੱਤਾ।ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ। । ਦੂਜੇ ਪਾਸੇ ਕਾਤਲ ਦੀ ਪਛਾਣ ਉਸ ਦੇ ਸਾਲੀ ਦੇ ਮੁੰਡੇ ਗੁਰਬਿੰਦਰ ਸਿੰਘ ਗੋਪੀ ਵਾਸੀ ਗੱਗੜਬਾਣਾ ਵਜੋਂ ਹੋਈ ਹੈ।