ਲੁਧਿਆਣਾ ‘ਚ ਦੋ ਸਕੇ ਭਰਾਵਾਂ ‘ਤੇ ਹਮਲਾ, ਇਕ ਦੀ ਹੋਈ ਮੌਤ
ਪੰਜਾਬ ਦੇ ਲੁਧਿਆਣਾ ਵਿੱਚ ਆਪਣੇ ਦੋਸਤ ਨੂੰ ਘਰ ਵਿੱਚ ਲੁਕਾਉਣਾ ਪਰਿਵਾਰ ਲਈ ਮਹਿੰਗਾ ਸਾਬਤ ਹੋਇਆ। ਹਮਲਾਵਰਾਂ ਤੋਂ ਆਪਣੇ ਦੋਸਤ ਨੂੰ ਬਚਾਉਣ ਲਈ ਦੋ ਭਰਾਵਾਂ ਨੇ ਆਪਣੇ ਹੀ ਘਰ ਵਿਚ ਸ਼ਰਨ ਲਈ ਅਤੇ ਹਮਲਾਵਰਾਂ ਨੇ ਦੋਵਾਂ ਭਰਾਵਾਂ ‘ਤੇ ਹਮਲਾ ਕਰ ਦਿੱਤਾ, ਜਿਸ ਵਿਚ ਇਕ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਭੱਜ