ਸੱਸ ਤੇ ਸਹੁਰੇ ਨੇ USA ਤੋਂ ਨੂੰਹ ਨੂੰ ਵਿਆਹ ਦੇ ਬਹਾਨੇ ਬੁਲਾ ਕੇ ਕੀਤਾ ਇਹ ਕਾਰਾ….
ਪੰਜਾਬ ਦੇ ਕਪੂਰਥਲਾ ‘ਚ ਅਮਰੀਕਾ ਦੀ ਨਾਗਰਿਕ ਔਰਤ ਰਾਜਦੀਪ ਕੌਰ ਦੀ ਮੌਤ ਦੇ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਔਰਤ ਦੀ ਆਪਣੀ ਹੀ ਸੱਸ ਅਤੇ ਸਹੁਰੇ ਵੱਲੋਂ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਸੱਸ ਅਤੇ ਸਹੁਰੇ ਨੇ ਪੁਲਿਸ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਦੋਵਾਂ ਤੋਂ ਸਖਤੀ