ਸਿੱਖ ਵਿਰੋਧੀ ਤਾਕਤਾਂ ਸਾਜ਼ਿਸ਼ ਤਹਿਤ ਗੁਰੂ ਘਰਾਂ ਨੂੰ ਬਣਾ ਰਹੀਆਂ ਹਨ ਨਿਸ਼ਾਨਾ : SGPC ਪ੍ਰਧਾਨ
ਪਟਿਆਲਾ : ਦੂਖ ਨਿਵਾਰਨ ਗੁਰਦੁਆਰਾ ਕੰਪਲੈਕਸ ਵਿਚ ਔਰਤ ਦੇ ਕਤਲ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਸੋਝੀ ਸਮਝੀ ਸਾਜ਼ਿਸ਼ ਨਾਲ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ ਮੂਕ ਦਰਸ਼ਕ ਬਣ ਕੇ ਵੇਖ ਰਹੀ