ਪ੍ਰੇਮੀ ਨਾਲ ਰਲ ਕੇ ਔਰਤ ਨੇ ਆਪਣੀ ਹੀ ਧੀ ਨਾਲ ਕੀਤਾ ਇਹ ਮਾੜਾ ਸਲੂਕ , ਜਾਣ ਕੇ ਛਿੜ ਜਾਵੇਗੀ ਕੰਬਣੀ
ਇੱਕ ਔਰਤ ਨੇ ਆਪਣੇ ਲਿਵ-ਇਨ ਪਾਰਟਨਰ ਨਾਲ ਮਿਲ ਕੇ ਆਪਣੀ ਹੀ ਢਾਈ ਸਾਲ ਦੀ ਧੀ ਦਾ ਗਲਾ ਘੁੱਟ ਕੇ ਉਸਦਾ ਕਤਲ ਕਰ ਦਿੱਤਾ।
ਇੱਕ ਔਰਤ ਨੇ ਆਪਣੇ ਲਿਵ-ਇਨ ਪਾਰਟਨਰ ਨਾਲ ਮਿਲ ਕੇ ਆਪਣੀ ਹੀ ਢਾਈ ਸਾਲ ਦੀ ਧੀ ਦਾ ਗਲਾ ਘੁੱਟ ਕੇ ਉਸਦਾ ਕਤਲ ਕਰ ਦਿੱਤਾ।
ਬਿਹਾਰ ਦੇ ਕੈਮੂਰ ਜ਼ਿਲੇ ‘ਚ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਅਣਪਛਾਤੇ ਬਦਮਾਸ਼ਾਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਗਾਰਡ ਦੀ ਹੱਤਿਆ ਕਰਕੇ ਬੈਂਕ ਦੀ ਕੈਸ਼ ਵੈਨ ‘ਚੋਂ 15 ਲੱਖ ਰੁਪਏ ਲੁੱਟ ਲਏ। ਲੁੱਟ-ਖੋਹ ਅਤੇ ਕਤਲ ਦੀ ਇਸ ਘਟਨਾ ਦੌਰਾਨ ਅਪਰਾਧੀਆਂ ਨੇ ਦੋ ਗਾਰਡਾਂ ਤੋਂ ਉਨ੍ਹਾਂ ਦੀ ਬੰਦੂਕ ਵੀ ਖੋਹ
ਚੰਡੀਗੜ੍ਹ ਦੀ ਮੌਲੀ ਜਾਗਰਾਂ ਕਲੋਨੀ ਵਿੱਚੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਬੀਤੀ ਰਾਤ ਵਾਪਰੀ ਹੈ।
ਬਾਈਕ 'ਤੇ ਆਏ ਨਕਾਬਪੋਸ਼ ਬਦਮਾਸ਼ਾਂ ਨੇ ਐਨਰਜੀ ਜਿਮ ਦੇ ਮਾਲਕ ਮਹਿੰਦਰ ਅਗਰਵਾਲ (40) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਫਰੀਦਕੋਟ ਵਿਚ ਰਾਜਸਥਾਨ ਨਹਿਰ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਨੌਜਵਾਨ ਦੇ ਗਲੇ ਉਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਜਾਣ ਦੇ ਨਿਸ਼ਾਨ ਹਨ। ਪੁਲਿਸ ਤੇ ਪਰਿਵਾਰ ਨੂੰ ਕਤਲ ਤੋਂ ਬਾਅਦ ਲਾਸ਼ ਸੁੱਟਣ ਦਾ ਸ਼ੱਕ ਹੈ।
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਬਸਫੋਰਡ ਵਿਚ ਇਕ ਬਜ਼ੁਰਗ ਜੋੜੇ ਦੇ ਕਤਲ ਦੇ ਦੋਸ਼ ਹੇਠ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੋੜੇ ਦੀ ਹੱਤਿਆ ਮਈ ਵਿਚ ਹੋਈ ਸੀ।
1 ਅਗਸਤ 2007 ਨੂੰ ਸੀਬੀਆਈ ਅਦਾਲਤ ਨੇ ਗੁਰਮੀਤ ਸਿੰਘ ਅਤੇ 6 ਹੋਰ ਨੂੰ ਬੇਅੰਤ ਸਿੰਘ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਡੀਜੀਪੀ ਗੌਰਵ ਯਾਦਵ ਨਾਲ ਮੀਟਿੰਗ ਕੀਤੀ ਸੀ
ਨਸ਼ੇ ਕਰਨ ਤੋਂ ਰੋਕਣ 'ਤੇ ਇੱਕ ਨੌਜਵਾਨ ਨੇ ਕਿਰਚ ਮਾਰ ਕੇ ਆਪਣੇ ਮਾਸੜ ਦਾ ਕਤਲ ਕਰ ਦਿੱਤਾ।ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ। । ਦੂਜੇ ਪਾਸੇ ਕਾਤਲ ਦੀ ਪਛਾਣ ਉਸ ਦੇ ਸਾਲੀ ਦੇ ਮੁੰਡੇ ਗੁਰਬਿੰਦਰ ਸਿੰਘ ਗੋਪੀ ਵਾਸੀ ਗੱਗੜਬਾਣਾ ਵਜੋਂ ਹੋਈ ਹੈ।
ਲਾਪਤਾ ਵਿਅਕਤੀ ਦਾ ਉਸ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕਤਲ ਕਰ ਦਿੱਤਾ ਸੀ। ਬਾਅਦ ਵਿੱਚ ਲਾਸ਼ ਨੂੰ ਬੋਰੀ ਵਿੱਚ ਬੰਨ੍ਹ ਕੇ ਨਹਿਰ ਵਿੱਚ ਸੁੱਟ ਦਿੱਤਾ ਗਿਆ