ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ‘ਚ ਆਇਆ ਨਵਾਂ ਮੋੜ, ਪਰਿਵਾਰ ਨੇ ਕਾਂਗਰਸ ਦੇ ਇਸ ਲੀਡਰ ‘ਤੇ ਲਗਾਇਆ ਕਤਲ ਦਾ ਦੋਸ਼
ਵੀਰਵਾਰ ਦੀ ਰਾਤ ਨੂੰ ਗੁਰਦਾਸਪੁਰ ਦੇ ਬਟਾਲਾ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਚਚੇਰੇ ਭਰਾ ਕਰਨਵੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਲਾਰੈਂਸ ਦੇ ਵਿਰੋਧੀ ਬੰਬੀਹਾ ਗੈਂਗ ਨਾਲ ਜੁੜੇ ਤਿੰਨ ਗੈਂਗਸਟਰਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸੇ ਦੌਰਾਨ ਇਸ ਕੇਸ ਵਿੱਚ ਇੱਕ ਮੋੜ