ਕਬੱਡੀ ਖਿਡਾਰੀ ਦੇ ਕਤਲ ਨੂੰ ਲੈ ਕੇ ਗਰਮਾਈ ਪੰਜਾਬ ਦੀ ਸਿਆਸਤ, ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ’ਤੇ ਕਸੇ ਤੰਜ
ਮੋਹਾਲੀ ਦੇ ਸੋਹਾਣਾ ਵਿੱਚ 15 ਦਸੰਬਰ 2025 ਨੂੰ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਵੱਡੀ ਵਾਰਦਾਤ ਵਾਪਰੀ, ਜਿਸ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ। ਇਸ ਕਤਲ ਨੇ ਪੰਜਾਬ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ ਅਤੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੇ ਤਿੱਖੇ ਹਮਲੇ ਕੀਤੇ ਹਨ। ਵਿਰੋਧੀ ਆਗੂਆਂ ਨੇ
