ਵਕਫ਼ ਕਾਨੂੰਨ ਨੂੰ ਲੈ ਕੇ ਭੜਕਿਆ ਬੰਗਾਲ, ਮੁਰਸ਼ਿਦਾਬਾਦ ਹਿੰਸਾ ਵਿੱਚ 13 ਲੋਕਾਂ ਖ਼ਿਲਾਫ਼ ਪੁਲਿਸ ਨੇ ਚਾਰਜਸ਼ੀਟ ਕੀਤੀ ਦਾਇਰ
ਪੱਛਮੀ ਬੰਗਾਲ ਪੁਲਿਸ ਨੇ ਸ਼ੁੱਕਰਵਾਰ ਨੂੰ ਮੁਰਸ਼ਿਦਾਬਾਦ ਦੇ ਜਾਫਰਾਬਾਦ ਵਿੱਚ ਅਪ੍ਰੈਲ ਵਿੱਚ ਹੋਈ ਹਿੰਸਾ ਦੌਰਾਨ ਇੱਕ ਪਿਤਾ-ਪੁੱਤਰ ਦੀ ਜੋੜੀ ਦੇ ਦੋਹਰੇ ਕਤਲ ਮਾਮਲੇ ਵਿੱਚ 13 ਲੋਕਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ। ਰਾਜ ਵਿੱਚ 11-12 ਅਪ੍ਰੈਲ ਨੂੰ ਨਵੇਂ ਵਕਫ਼ ਬੋਰਡ ਕਾਨੂੰਨ ਦੇ ਖਿਲਾਫ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਭੀੜ ਹਿੰਸਕ ਹੋ ਗਈ ਸੀ। ਇਸ ਤੋਂ ਬਾਅਦ ਹਿੰਸਾ ਭੜਕ