ਮੂਸੇਵਾਲਾ ਦੇ ਪਿਤਾ ਨੇ ਦੱਸਿਆ ਅੱਖੀਂ ਡਿੱਠਾ ਹਾਲ
‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਕੇਸ ਵਿੱਚ ਐੱਫ਼ਆਈਆਰ ਦਰਜ ਹੋ ਗਈ ਹੈ। ਇਹ ਐੱਫਆਈਆਰ ਮਾਨਸਾ ਦੇ ਥਾਣਾ ਸਦਰ ਵਿੱਚ ਦਰਜ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ‘ਤੇ ਪੁਲਿਸ ਵੱਲੋਂ ਅਣਪਛਾਤਿਆਂ ਖਿ ਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਧਾਰਾ 302, 307,