ਮੂਸੇਵਾਲਾ ਦੇ ਨਵੇਂ ਗਾਣੇ ‘ਤੇ ਵਿਵਾਦ! ਮੁਸਲਮਾਨ ਭਾਈਚਾਰੇ ਨੇ ਇਸ ਸ਼ਬਦ ਨੂੰ ਲੈਕੇ ਜਤਾਇਆ ਇਤਰਾਜ
ਸਿੱਧੂ ਮੂਸੇਵਾਲਾ ਦੇ ਗਾਣੇ ਵਿੱਚ 'ਮੁਹੰਮਦ' ਸ਼ਬਦ ਨੂੰ ਲੈਕੇ ਮੁਸਲਮਾਨ ਭਾਈਚਾਰੇ ਨੇ ਕਰੜਾ ਇਤਰਾਜ ਜ਼ਾਹਿਰ ਕੀਤਾ ਹੈ
ਸਿੱਧੂ ਮੂਸੇਵਾਲਾ ਦੇ ਗਾਣੇ ਵਿੱਚ 'ਮੁਹੰਮਦ' ਸ਼ਬਦ ਨੂੰ ਲੈਕੇ ਮੁਸਲਮਾਨ ਭਾਈਚਾਰੇ ਨੇ ਕਰੜਾ ਇਤਰਾਜ ਜ਼ਾਹਿਰ ਕੀਤਾ ਹੈ
‘ਦ ਖ਼ਾਲਸ ਬਿਊਰੋ :- ਸੁਲਤਾਨਪੁਰ ਲੋਧੀ ਦੀ ਪਵਿੱਤਰ ਅਤੇ ਇਤਿਹਾਸਕ ਥਾਂ ‘ਤੇ ਸਿੱਖ-ਮੁਸਲਮਾਨ ਭਾਈਚਾਰੇ ਸਿੱਖਾਂ ਦੇ ਗੁਰੂ ਅਤੇ ਮੁਸਲਮਾਨਾਂ ਦੇ ਪੀਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਸਜਿਦ ਵਿੱਚ ਇੱਕ ਵਾਰ ਫਿਰ ਤੋਂ ਨਮਾਜ-ਏ-ਸ਼ੁਕਰਾਨਾ ਪੜ੍ਹੀ। ਭਾਰਤ ਪਕਿਸਤਾਨ ਵੰਡ ਤੋਂ ਬਾਅਦ ਹੁਣ ਦੂਜੀ ਵਾਰ ਇਸ ਇਤਿਹਾਸਕ ਮਸਜਿਦ ਵਿੱਚ ਮੁਸਲਮਾਨ ਭਾਈਚਾਰੇ ਵੱਲੋਂ ਜੁਮੇ ਦੀ ਨਮਾਜ਼ ਅਦਾ
‘ਦ ਖ਼ਾਲਸ ਬਿਊਰੋੋ:- ਡੈਮੋਕਰੈਟਿਕ ਪਾਰਟੀ ਦੀ ਕੌਮੀ ਕਨਵੈਨਸ਼ਨ 2020 ਮੌਕੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਕਿ ਅਮਰੀਕਾ ਵਿੱਚ ਰਹਿੰਦੇ ਸਿੱਖਾਂ, ਮੁਸਲਮਾਨਾਂ ਤੇ ਹੋਰਨਾਂ ਭਾਈਚਾਰਿਆਂ ਨੂੰ ਕਈ ਪੀੜ੍ਹੀਆਂ ਤੋਂ ਉਨ੍ਹਾਂ ਦੇ ਪ੍ਰਮਾਤਮਾ ਦੀ ਬੰਦਗੀ ਕਰਨ ਦੇ ਢੰਗ-ਤਰੀਕਿਆਂ ਕਰਕੇ ਉਨ੍ਹਾਂ ਨੂੰ ‘ਸ਼ੱਕ ਦੀ ਨਿਗ੍ਹਾ’ ਨਾਲ ਵੇਖਿਆ ਜਾਂਦਾ ਹੈ। ਓਬਾਮਾ ਨੇ ਅਮਰੀਕੀਆਂ ਨੂੰ ਸੱਦਾ ਦਿੱਤਾ
‘ਦ ਖ਼ਾਲਸ ਬਿਊਰੋ:- ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਫਰਵਰੀ 2020 ਵਿੱਚ ਹਿੰਦੂ ਅਤੇ ਮੁਸਲਿਮ ਭਾਈਚਾਰੇ ਦਰਮਿਆਨ ਦੰਗੇ ਹੋਏ। ਦਸੰਬਰ 2019 ਵਿਚ ਨਾਗਰਿਕਤਾ ਸੋਧ ਕਾਨੂੰਨ (CAA) ਪਾਸ ਹੋਣ ਤੋਂ ਬਾਅਦ ਸੀਲਮਪੁਰ ਵਿਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ ਸ਼ੁਰੂ ਹੋਏ ਸਨ। 23 ਫਰਵਰੀ ਨੂੰ ਉੱਤਰ-ਪੂਰਬੀ ਦਿੱਲੀ ਵਿਚ ਪੱਥਰਬਾਜ਼ੀ ਹੋਈ ਅਤੇ 24 ਘੰਟਿਆਂ ਵਿਚ ਹੀ ਇਸ ਨੇ ਹਿੰਸਕ ਰੂਪ