ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦਾ ਮਾਮਲਾ,ਮੁਸਤਫਾ ਨੇ ਮੰਗੀ ਮਾਫ਼ੀ
‘ਦ ਖ਼ਾਲਸ ਬਿਊਰੋ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਮੁਹੰਮਦ ਮੁਸਤਫਾ ਨੇ ਸਫ਼ਾਈ ਦਿੱਤੀ ਹੈ ਤੇ ਇਸ ਲਈ ਮੁਆਫੀ ਮੰਗੀ ਹੈ। ਉਹਨਾਂ ਕਿਹਾ ਕਿ ਜਦੋਂ ਇਹ ਸਭ ਹੋਇਆ ਸੀ ਉਦੋਂ ਉਹਨਾਂ ਕੁਰਾਨ ਸ਼ਰੀਫ ਦੀ ਗੱਲ ਕੀਤੀ ਸੀ, ਗਲਤੀ ਨਾਲ ਉਹਨਾਂ ਦੇ ਮੂੰਹੋਂ ਗੁਰੂ ਗ੍ਰੰਥ ਸਾਹਿਬ ਨਿਕਲ ਗਿਆ ਸੀ।ਇਸ