ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਵੱਲੋਂ ਐਲਾਨ ਕੀਤਾ ਗਿਆ ਕਿ 20 ਮਾਰਚ ਨੂੰ ਦਿੱਲੀ ਵਿੱਚ ਸੰਸਦ ਭਵਨ ਦੇ ਆਲੇ-ਦੁਆਲੇ ਇੱਕ ਵੱਡੀ ਮਹਾਂਪੰਚਾਇਤ ਕਰਵਾਈ ਜਾਵੇਗੀ