Punjab

ਕਰਨਲ ਨਾਲ ਕੁੱਟਮਾਰ ਦੇ ਮਾਮਲੇ ’ਚ ਤਿੰਨ ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮ ਸਸਪੈਂਡ

 ਪਟਿਆਲਾ ਵਿਚ ਇਕ ਕਰਨਲ ਨਾਲ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਬਾਹਰ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮ ਸਸਪੈਂਡ ਕਰ ਦਿੱਤੇ ਗਏ ਹਨ।  ਜਿਸ ’ਚ ਇੰਸਪੈਕਟਰ, ਥਾਣੇਦਾਰ ਅਤੇ ਹੌਲਦਾਰ ਸਮੇਤ 13 ਪੁਲਿਸ ਮੁਲਾਜ਼ਮ ਸ਼ਾਮਿਲ ਹਨ। ਇਸ ਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ. ਡਾ ਨਾਨਕ ਸਿੰਘ ਨੇ ਦੱਸਿਆ ਕਿ ਪਟਿਆਲਾ ਪੁਲਿਸ ਭਾਰਤੀ ਫੌਜ ਦਾ ਬਹੁਤ

Read More