ਤਿੰਨ ਨਗਰ ਕੌਸਲਾਂ ਦੀਆਂ ਚੋਣਾਂ ਨਾ ਕਰਵਾਉਣ ਬਾਰੇ ਹਾਈਕੋਰਟ ‘ਚ ਹੋਈ ਸੁਣਵਾਈ
ਬਿਉਰੋ ਰਿਪੋਰਟ – ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ‘ਚ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਤਿੰਨ ਨਗਰ ਕੌਸਲਾਂ ‘ਚ ਚੋਣਾਂ ਨਾ ਕਰਵਾਉਣ ਬਾਰੇ ਸੁਣਵਾਈ ਹੋਈ ਹੈ। ਨਗਰ ਕੌਂਸਲ ਤਰਨ ਤਾਰਨ, ਤਲਵਾੜਾ ਅਤੇ ਡੇਰਾ ਬਾਬਾ ਨਾਨਕ ਵਿਚ ਚੋਣਾਂ ਨਹੀਂ ਹੋਈਆਂ ਸਨ। ਸੂਬਾ ਚੋਣ ਕਮਿਸ਼ਨ ਨੇ ਅਦਾਲਤ ਨੂੰ ਦੱਸਿਆ ਕਿ ਤਿੰਨੋਂ ਕੌਂਸਲਾਂ ਦੀਆਂ