ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।