ਸੁਪਰੀਮ ਕੋਰਟ ਨੇ ਚੋਣਾਂ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
ਬਿਉਰੋ ਰਿਪੋਰਟ – ਪੰਜਾਬ ‘ਚ ਕੱਲ੍ਹ ਨਗਰ ਨਿਗਮ ਚੋਣਾਂ ਹੋਣਗੀਆਂ। ਸੁਪਰੀਮ ਕੋਰਟ ਵੱਲ਼ੋਂ ਚੋਣਾਂ ‘ਤੇ ਪਾਬੰਦੀ ਲਗਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ