ਨਾਗਪੁਰ ਹਿੰਸਾ ਨਾਲ ਸਬੰਧਤ ਮਾਮਲਿਆਂ ਵਿੱਚ 14 ਹੋਰ ਗ੍ਰਿਫ਼ਤਾਰ
ਨਾਗਪੁਰ ਹਿੰਸਾ ਨਾਲ ਸਬੰਧਤ ਮਾਮਲਿਆਂ ਵਿੱਚ ਪੁਲਿਸ ਨੇ ਘੱਟੋ-ਘੱਟ 14 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਗਿਣਤੀ 105 ਤੱਕ ਪਹੁੰਚ ਗਈ ਹੈ। ਪੁਲਿਸ ਅਨੁਸਾਰ, ਸ਼ੁੱਕਰਵਾਰ ਨੂੰ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ 10 ਕਿਸ਼ੋਰ ਵੀ