ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਮੁਅੱਤਲ! ਰਿਸ਼ਵਤ ਲੈਣ ਦੀ ਵੀਡੀਓ ਵਾਇਰਲ, ਪਟਵਾਰੀ ’ਤੇ ਵੀ ਕਾਰਵਾਈ
ਬਿਊਰੋ ਰਿਪੋਰਟ: ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਰਿਸ਼ਵਤ ਲੈਣ ਦੇ ਇਲਜ਼ਾਮਾਂ ’ਤੇ ਤੁਰੰਤ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਿਆ ਗਿਆ ਹੈ ਜਿਸ ਵਿੱਚ ਜਸਵੀਰ ਕੌਰ ਇੱਕ ਪਟਵਾਰੀ ਤੋਂ ਪੈਸੇ ਲੈਂਦੀ ਦਿਖਾਈ ਦੇ ਰਹੀ ਹੈ। ਇਸ ਸਬੰਧੀ ਸਰਕਾਰ ਵੱਲੋਂ ਹੁਕਮ