ਪਟਿਆਲਾ ਪੁਲਿਸ ਨੇ ਇਸ ਮਾਮਲੇ ਦੀ ਤਹਿ ਤੱਕ ਜਾਂਦਿਆਂ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਉਹ ਇਲੈਕਟ੍ਰੌਨਿਕ ਉਪਕਰਨ ਬਰਾਮਦ ਕਰ ਲਏ ਗਏ ਹਨ