ਨਕੋਦਰ ਮਾਮਲੇ ‘ਚ ਤਿੰਨ ਹੋਰ ਮੁਲਜ਼ਮ ਗ੍ਰਿਫਤਾਰ
ਜਲੰਧਰ ਪੁਲਿਸ ਨੇ ਨਕੋਦਰ ਵਿਖੇ ਕੱਪੜਾ ਵਪਾਰੀ ਟਿੰਮੀ ਚਾਵਲਾ ਤੇ ਪੁਲਿਸ ਮੁਲਾਜ਼ਮ ਮਨਦੀਪ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਨਕੋਦਰ ਮਾਮਲੇ 'ਚ ਜਖ਼ਮੀ ਮੁਲਾਜ਼ਮ ਦੀ ਇਲਾਜ਼ ਦੌਰਾਨ ਮੌਤ ਹੋ ਗਈ ਹੈ।ਮਾਨ ਸਰਕਾਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਨਦੀਪ ਸਿੰਘ ਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ।