Punjab

ਜਲੰਧਰ ‘ਚ ਨਕੋਦਰ ਹਾਈਵੇ ਜਾਮ, ਬਿਜਲੀ ਅਤੇ ਪਾਣੀ ਨਾ ਹੋਣ ਕਾਰਨ ਪਰੇਸ਼ਾਨ ਲੋਕਾਂ ਨੇ ਲਗਾਇਆ ਜਾਮ

ਜਲੰਧਰ ‘ਚ ਨਕੋਦਰ ਹਾਈਵੇ ‘ਤੇ ਪ੍ਰਤਾਪਪੁਰਾ ਨੇੜੇ ਬਿਜਲੀ ਅਤੇ ਪਾਣੀ ਦੀ ਕਮੀ ਕਾਰਨ ਪਰੇਸ਼ਾਨ ਲੋਕਾਂ ਨੇ ਹਾਈਵੇਅ ਜਾਮ ਕਰ ਦਿੱਤਾ। ਇਸ ਸਬੰਧੀ ਕਈ ਵਾਰ ਸ਼ਿਕਾਇਤ ਕੀਤੀ ਗਈ ਪਰ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਲੋਕਾਂ ਨੇ ਇਹ ਕਦਮ ਚੁੱਕਿਆ। ਹਾਈਵੇਅ ਜਾਮ ਕਾਰਨ ਦੋਵਾਂ ਪਾਸਿਆਂ ਤੋਂ ਆਵਾਜਾਈ ਠੱਪ ਹੋ ਗਈ। ਹਾਈਵੇਅ ਨੂੰ ਜਾਮ ਕਰਨ ਵਾਲੇ ਲੋਕ

Read More